ਪੁਲਿਸ ਨੇ ਸੇਵਾਮੁਕਤ ਇੰਸਪੈਕਟਰ ਜਨਰਲ (ਆਈਜੀ) ਅਮਰ ਸਿੰਘ ਚਾਹਲ ਨਾਲ ਜੁੜੇ 8.10 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਜਾਂਚ ਵਿੱਚ ਮਹਾਰਾਸ਼ਟਰ ਤੱਕ ਧੋਖਾਧੜੀ ਦੇ ਨੈੱਟਵਰਕ ਦਾ ਪਤਾ ਲੱਗਿਆ ਹੈ, ਅਤੇ ਤਿੰਨ ਮੁੱਖ ਦੋਸ਼ੀਆਂ ਦੀ ਪਛਾਣ ਕੀਤੀ ਗਈ ਹੈ। ਪੁਲਿਸ ਨੇ 25 ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਹੈ ਅਤੇ ਲਗਭਗ 3 ਕਰੋੜ ਰੁਪਏ ਦੇ ਲੈਣ-ਦੇਣ ਨੂੰ ਬਲਾਕ ਕਰ ਦਿੱਤਾ ਹੈ।
ਬ੍ਰੇਕਿੰਗ : ਸਾਬਕਾ ਆਈਜੀ ਸਾਈਬਰ ਧੋਖਾਧੜੀ ਮਾਮਲੇ ਪੁਲਿਸ ਦੀ ਵੱਡੀ ਕਾਰਵਾਈ
RELATED ARTICLES


