2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮ ਹੈ। ਹਾਲੀਆ ਪੰਚਾਇਤੀ ਚੋਣਾਂ ਵਿੱਚ ‘ਆਪ’ ਦੀ ਸ਼ਾਨਦਾਰ ਜਿੱਤ ਨੇ ਭਗਵੰਤ ਮਾਨ ਦੀ ਸਥਿਤੀ ਮਜ਼ਬੂਤ ਕੀਤੀ ਹੈ। ਸਰਕਾਰ ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਦੇ ਨਾਂ ‘ਤੇ ਵੋਟਾਂ ਮੰਗ ਰਹੀ ਹੈ, ਜਦਕਿ ਵਿਰੋਧੀ ਧਿਰ ਕਾਨੂੰਨ ਵਿਵਸਥਾ ਨੂੰ ਲੈ ਕੇ ਹਮਲਾਵਰ ਹੈ। ਜਨਤਾ ਮੁੜ ਮਾਨ ਨੂੰ ਚੁਣੇਗੀ ਜਾਂ ਬਦਲਾਅ ਲਿਆਵੇਗੀ, ਇਹ 2027 ਵਿੱਚ ਹੀ ਸਪੱਸ਼ਟ ਹੋਵੇਗਾ।
ਬ੍ਰੇਕਿੰਗ : ਕਿ 2027 ਵਿੱਚ ਪੰਜਾਬ ਦੀ ਜਨਤਾ ਭਗਵੰਤ ਮਾਨ ਨੂੰ ਬਣਾਵੇਗੀ ਫ਼ਿਰ ਸੀਐਮ
RELATED ARTICLES


