ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਅੱਜ 26 ਦਸੰਬਰ 2025 ਨੂੰ ‘ਵੀਰ ਬਾਲ ਦਿਵਸ’ ਮੌਕੇ ਕੌਮੀ ਪੱਧਰ ਦਾ ਸਮਾਗਮ ਕਰਵਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ ਕਰੀਬ 12:15 ਵਜੇ ਇਸ ਵਿੱਚ ਸ਼ਾਮਲ ਹੋ ਕੇ ਦੇਸ਼ ਦੇ ਨੌਜਵਾਨਾਂ ਨੂੰ ਸੰਬੋਧਨ ਕਰਨਗੇ। ਇਹ ਦਿਨ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਅਤੇ ਬਹਾਦਰੀ ਨੂੰ ਸਮਰਪਿਤ ਹੈ।
ਬ੍ਰੇਕਿੰਗ : ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਅੱਜ ਦਿੱਲੀ ਵਿਖੇ ਮਨਾਇਆ ਜਾਵੇਗ
RELATED ARTICLES


