ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੰਨੇ ਦੀ ਕੀਮਤ 416 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਖੇਤੀਬਾੜੀ ਖੇਤਰ ਵਿੱਚ ਹੋਰ ਪ੍ਰਾਪਤੀਆਂ ਵਿੱਚ ਪਰਾਲੀ ਸਾੜਨ ਵਿੱਚ 53% ਦੀ ਕਮੀ, ਕਪਾਹ ਦੇ ਰਕਬੇ ਵਿੱਚ 20% ਅਤੇ ਸਿੱਧੀ ਬਿਜਾਈ ਵਿੱਚ 17% ਦਾ ਵਾਧਾ ਸ਼ਾਮਲ ਹੈ। ਨਾਲ ਹੀ 11,000 ਏਕੜ ਰਕਬੇ ਵਿੱਚ ਝੋਨੇ ਦੀ ਥਾਂ ਮੱਕੀ ਦੀ ਕਾਸ਼ਤ ਕੀਤੀ ਗਈ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਗੰਨੇ ਦੇ ਰੇਟ ਵਿੱਚ ਕੀਤਾ ਵਾਧਾ
RELATED ARTICLES


