HomePunjabi NewsLiberal Breakingਬ੍ਰੇਕਿੰਗ : ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਅਤੇ ਭਾਰੀ ਠੰਡ ਨੇ...

ਬ੍ਰੇਕਿੰਗ : ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਅਤੇ ਭਾਰੀ ਠੰਡ ਨੇ ਛੇੜੀ ਕੰਬਣੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਅਤੇ ਭਾਰੀ ਠੰਢ ਪੈ ਰਹੀ ਹੈ। ਦਿਨ ਅਤੇ ਰਾਤ ਦੋਵੇਂ ਠੰਢੀਆਂ ਹੋਣ ਲੱਗ ਪਈਆਂ ਹਨ। ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੋਵਾਂ ਵਿੱਚ ਗਿਰਾਵਟ ਆਈ ਹੈ। ਘੱਟੋ-ਘੱਟ ਤਾਪਮਾਨ 2.3 ਡਿਗਰੀ ਘਟਿਆ ਹੈ। ਸ਼ਹੀਦ ਭਗਤ ਸਿੰਘ ਨਗਰ 4.4 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ।

RELATED ARTICLES

Most Popular

Recent Comments