ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਅੱਜ 14 ਪੋਹ ਨੂੰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਬਾਅਦ ਦੀਵਾਨ ਟੋਡਰ ਮੱਲ ਜੀ ਦੀ ਮਹਾਨ ਸੇਵਾ ਨੂੰ ਪ੍ਰਣਾਮ। ਉਨ੍ਹਾਂ ਨੇ ਮੁਗ਼ਲ ਹਕੂਮਤ ਦੇ ਡਰ ਦੀ ਪਰਵਾਹ ਨਾ ਕਰਦਿਆਂ, ਸੋਨੇ ਦੀਆਂ ਮੋਹਰਾਂ ਵਿਛਾ ਕੇ ਦੁਨੀਆ ਦੀ ਸਭ ਤੋਂ ਮਹਿੰਗੀ ਜ਼ਮੀਨ ਖ਼ਰੀਦੀ ਅਤੇ ਅੰਤਿਮ ਸਸਕਾਰ ਕੀਤਾ। ਅੱਜ ਉੱਥੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਸੁਸ਼ੋਭਿਤ ਹੈ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਕੀਤਾ ਦੀਵਾਨ ਟੋਡਰ ਮੱਲ ਦੀ ਸੇਵਾ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪ੍ਰਣਾਮ
RELATED ARTICLES


