ਅੰਮ੍ਰਿਤਸਰ: 328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਜਥੇਦਾਰ ਗੜਗੱਜ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਸਰਕਾਰਾਂ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਬੰਦ ਕਰਨ ਦੀ ਤਾਕੀਦ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖ ਸੰਸਥਾਵਾਂ ਆਪਣੇ ਮਸਲੇ ਹੱਲ ਕਰਨ ਦੇ ਸਮਰੱਥ ਹਨ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਇਸ ਮੁੱਦੇ ‘ਤੇ ਰਾਜਨੀਤੀ ਨਾ ਕਰਨ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦਖਲਅੰਦਾਜ਼ੀ ਨਾ ਰੁਕੀ ਤਾਂ ਸਖ਼ਤ ਪੰਥਕ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ : ਸਿੱਖਾਂ ਦੇ ਮਸਲਿਆਂ ਵਿੱਚ ਦਖਲ ਨਾ ਦਵੇ ਸਰਕਾਰ: ਜਥੇਦਾਰ ਗੜਗੱਜ
RELATED ARTICLES


