ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬਚਤ ਭਵਨ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਮਨਰੇਗਾ ਕਾਨੂੰਨ ਵਿੱਚ ਕੇਂਦਰ ਵੱਲੋਂ ਕੀਤੇ ਬਦਲਾਵਾਂ ਦਾ ਵਿਰੋਧ ਕਰਨਗੇ। ਕਾਂਗਰਸ ਵੱਲੋਂ ਦੇਸ਼ ਵਿਆਪੀ ਮੁਹਿੰਮ ਤਹਿਤ ਇਹਨਾਂ ਤਬਦੀਲੀਆਂ ਦੀਆਂ ਖਾਮੀਆਂ ਉਜਾਗਰ ਕੀਤੀਆਂ ਜਾ ਰਹੀਆਂ ਹਨ। ਵੜਿੰਗ ਅਨੁਸਾਰ ਇਹ ਬਦਲਾਅ ਮਜ਼ਦੂਰਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਲਈ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ।
ਬ੍ਰੇਕਿੰਗ : ਮਨਰੇਗਾ ਤਬਦੀਲੀਆਂ ਵਿਰੁੱਧ ਰਾਜਾ ਵੜਿੰਗ ਕੇਂਦਰ ਦਾ ਕਰਨਗੇ ਘਿਰਾਓ
RELATED ARTICLES


