ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੌਰਾਨ ਹੜ੍ਹ ਪੀੜਤਾਂ ਦੀ ਸਹਾਇਤਾ ਲਈ 10,86,000 ਰੁਪਏ ਦਾ ਫੰਡ ਭੇਂਟ ਕੀਤਾ ਗਿਆ। ਇਸ ਮੌਕੇ ਬੁਢਲਾਡਾ ਹਲਕੇ ਦੀਆਂ ਸੜਕਾਂ, ਬਰੇਟਾ ਅਨਾਜ ਮੰਡੀ ਲਈ ਜ਼ਮੀਨ ਅਤੇ ਆਈ.ਟੀ.ਆਈ. ਦੇ ਨਵੀਨੀਕਰਨ ਵਰਗੇ ਅਹਿਮ ਮੁੱਦੇ ਵੀ ਉਠਾਏ ਗਏ। ਮੁੱਖ ਮੰਤਰੀ ਨੇ ਇਨ੍ਹਾਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਹਨ।
ਬ੍ਰੇਕਿੰਗ : ਬੁਢਲਾਡਾ ਦੇ ਵਿਕਾਸ ਅਤੇ ਹੜ੍ਹ ਰਾਹਤ ਫੰਡ ਲਈ ਮੁੱਖ ਮੰਤਰੀ ਨਾਲ ਅਹਿਮ ਮੁਲਾਕਾਤ
RELATED ARTICLES


