ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਦੇ ਅਨੁਸਾਰ, ਪ੍ਰੈਕਟੀਕਲ ਪ੍ਰੀਖਿਆਵਾਂ 2 ਫਰਵਰੀ ਤੋਂ 12 ਫਰਵਰੀ, 2026 ਤੱਕ ਲਈਆਂ ਜਾਣਗੀਆਂ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ, www.pseb.ac.in ‘ਤੇ ਕਲਿੱਕ ਕਰਨ ਦੀ ਜ਼ਰੂਰਤ ਹੋਏਗੀ, ਜਿੱਥੇ ਡੇਟਸ਼ੀਟ ਲਈ ਇੱਕ ਬਾਕਸ ਦਿੱਤਾ ਗਿਆ ਹੈ, ਜਿਸ ਵਿੱਚ ਸਾਰੀ ਲੋੜੀਂਦੀ ਜਾਣਕਾਰੀ ਦਿੱਤੀ ਗਈ ਹੈ।
ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀ ਅਤੇ 12ਵੀ ਪ੍ਰੈਕਟਿਕਲ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ
RELATED ARTICLES


