ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਦੇ ਅਨੁਸਾਰ, 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋਣਗੀਆਂ ਅਤੇ 27 ਫਰਵਰੀ ਤੱਕ ਚੱਲਣਗੀਆਂ। 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 6 ਮਾਰਚ ਤੋਂ ਸ਼ੁਰੂ ਹੋਣਗੀਆਂ ਅਤੇ 1 ਅਪ੍ਰੈਲ ਨੂੰ ਸਮਾਪਤ ਹੋਣਗੀਆਂ।
ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ 10ਵੀਂ ਅਤੇ 12ਵੀਂ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ
RELATED ARTICLES


