ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਹਿਲਾਂ ਵੀ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਏ, ਪਰ ਉਨ੍ਹਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਬਾਦਲ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਪੰਜਾਬ ਦੇ ਕਰੋੜਾਂ ਰੁਪਏ ਸਿਰਫ਼ ਆਪਣੇ ਪ੍ਰਚਾਰ ਅਤੇ ਇਸ਼ਤਿਹਾਰਾਂ ‘ਤੇ ਬਰਬਾਦ ਕਰ ਦਿੱਤੇ ਹਨ, ਜਦਕਿ ਸੂਬੇ ਦਾ ਵਿਕਾਸ ਰੁਕਿਆ ਹੋਇਆ ਹੈ।
ਬ੍ਰੇਕਿੰਗ : ਆਪ’ ਸਰਕਾਰ ਨੇ ਪਹਿਲਾਂ ਵੀ ਵਿਸ਼ੇਸ਼ ਸੈਸ਼ਨ ਬੁਲਾਏ, ਪਰ ਕੋਈ ਨਤੀਜਾ ਨਹੀਂ ਨਿਕਲਿਆ : ਬਾਦਲ
RELATED ARTICLES


