ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਪ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਕੋਲ ਹੁਣ ਸਿਰਫ਼ 6 ਮਹੀਨੇ ਦਾ ਸਮਾਂ ਬਾਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲੜਾਈ ਸਿਰਫ਼ ਇਸ਼ਤਿਹਾਰਾਂ ਨਾਲ ਨਹੀਂ ਲੜੀ ਜਾ ਸਕਦੀ। ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਜ਼ਮੀਨੀ ਹਕੀਕਤਾਂ ਨੂੰ ਨਜ਼ਰਅੰਦਾਜ਼ ਕਰਕੇ ਕੇਵਲ ਪ੍ਰਚਾਰ ਵਿੱਚ ਰੁੱਝੀ ਹੋਈ ਹੈ, ਜਿਸ ਨਾਲ ਸੂਬੇ ਦਾ ਭਾਰੀ ਨੁਕਸਾਨ ਹੋ ਰਿਹਾ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ‘ਤੇ ਕਾਂਗਰਸੀ ਆਗੂ ਪਰਗਟ ਸਿੰਘ ਦਾ ਤਿੱਖਾ ਹਮਲਾ
RELATED ARTICLES


