ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਪਾਰਟੀ ਹਮੇਸ਼ਾ ਗਰੀਬਾਂ ਦੇ ਹੱਕਾਂ ਦੀ ਗੱਲ ਕਰਨ ਤੋਂ ਭੱਜਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਕਈ ਵਾਰ ਸਾਹਮਣੇ ਆ ਚੁੱਕੀ ਹੈ। ਮਾਨ ਅਨੁਸਾਰ ਕਾਂਗਰਸ ਸਿਰਫ਼ ਮਜ਼ਦੂਰਾਂ ਨੂੰ ਵੋਟਾਂ ਲਈ ਵਰਤਣਾ ਜਾਣਦੀ ਹੈ ਅਤੇ ਉਨ੍ਹਾਂ ਦੇ ਭਲੇ ਲਈ ਕਦੇ ਵੀ ਗੰਭੀਰ ਨਹੀਂ ਰਹੀ।
ਬ੍ਰੇਕਿੰਗ : ਕਾਂਗਰਸ ਪਾਰਟੀ ਰਖਦੀ ਹੈ ਦਲਿਤ ਵਿਰੋਧੀ ਮਾਨਸਿਕਤਾ : ਸੀਐਮ ਮਾਨ
RELATED ARTICLES


