ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਵਾਸੀਆਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੰਦਿਆਂ ਪੰਜਾਬ ਦੀ ਖੁਸ਼ਹਾਲੀ ਦੀ ਅਰਦਾਸ ਕੀਤੀ। ਉਨ੍ਹਾਂ ਬੀਤੇ ਸਾਲ ਦੀਆਂ ਸਿਹਤ, ਸਿੱਖਿਆ ਅਤੇ ਰੁਜ਼ਗਾਰ ਖੇਤਰ ਦੀਆਂ ਪ੍ਰਾਪਤੀਆਂ ਨੂੰ ਸਾਂਝਾ ਕੀਤਾ। ਮਾਨ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਣ ਦਾ ਅਹਿਦ ਲੈਂਦਿਆਂ ਭਰੋਸਾ ਦਿੱਤਾ ਕਿ ਨਵੇਂ ਸਾਲ ਵਿੱਚ ਵੀ ਸੂਬੇ ਦੇ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ
RELATED ARTICLES


