ਚੰਡੀਗੜ੍ਹ: ਪੰਜਾਬ ਵਿੱਚ ਸਾਲ 2026 ਦੀ ਸ਼ੁਰੂਆਤ ਕੜਾਕੇ ਦੀ ਠੰਢ ਅਤੇ ਮੀਂਹ ਨਾਲ ਹੋਈ। ਸੂਬੇ ਦੇ ਕਈ ਹਿੱਸਿਆਂ ਵਿੱਚ ਸਵੇਰ ਤੋਂ ਹੀ ਪੈ ਰਹੇ ਮੀਂਹ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਸੀਤ ਲਹਿਰ ਅਤੇ ਬਾਰਿਸ਼ ਨੇ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਕੀਤਾ, ਉੱਥੇ ਹੀ ਲੋਕਾਂ ਨੂੰ ਘਰਾਂ ਵਿੱਚ ਦੁਬਕਣ ਲਈ ਮਜਬੂਰ ਕਰ ਦਿੱਤਾ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧਣ ਦੀ ਸੰਭਾਵਨਾ ਹੈ।
ਬ੍ਰੇਕਿੰਗ : ਪੰਜਾਬ ‘ਚ ਮੀਂਹ ਅਤੇ ਕੜਾਕੇ ਦੀ ਠੰਢ ਨਾਲ ਹੋਇਆ ਨਵੇਂ ਸਾਲ ਦਾ ਸਵਾਗਤ
RELATED ARTICLES


