ਪੰਜਾਬੀ ਗੀਤਕਾਰ ਅਤੇ ਪ੍ਰੋਡਿਊਸਰ ਬੰਟੀ ਬੈਂਸ ‘ਤੇ ਫਾਇਰਿੰਗ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਪੁਲਸ ਵੱਲੋਂ ਵੱਡੀ ਗ੍ਰਿਫਤਾਰੀ ਕੀਤੀ ਗਈ ਹੈ। ਪੰਜਾਬ ਪੁਲਿਸ ਦੀ AGTF ਨੇ ਮੁੱਖ ਦੋਸ਼ੀ ਨੂੰ ਬਲੌਂਗੀ, ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਨੰਨੂ ਵਜੋਂ ਹੋਈ ਹੈ ਜੋ ਬੰਬੀਹਾ ਗੈਂਗ ਦਾ ਸ਼ੂਟਰ ਦੱਸਿਆ ਜਾਂਦਾ ਹੈ। ਪੁਲਿਸ ਨੇ ਹਥਿਆਰ ਵੀ ਬਰਾਮਦ ਕੀਤੇ ਹਨ।
ਪੰਜਾਬੀ ਗੀਤਕਾਰ ਅਤੇ ਪ੍ਰੋਡਿਊਸਰ ਬੰਟੀ ਬੈਂਸ ‘ਤੇ ਫਾਇਰਿੰਗ ਕਰਨ ਵਾਲਾ ਪੁਲਿਸ ਨੇ ਕੀਤਾ ਕਾਬੂ
RELATED ARTICLES