ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰ ਕੇ ਸ਼ਹੀਦ ਜਥੇਦਾਰ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਸ਼ਿਰਕਤ ਕੀਤੀ।
ਬ੍ਰੇਕਿੰਗ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ
RELATED ARTICLES


