ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਥਕ ਸੰਸਥਾਵਾਂ ‘ਤੇ ਪੁਲਿਸ ਰਾਹੀਂ ਦਬਾਅ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਧਾਮੀ ਅਨੁਸਾਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਬਾਅਦ ਸਰਕਾਰੀ SIT ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਸਰਕਾਰ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਸਖ਼ਤ ਚੇਤਾਵਨੀ ਦਿੱਤੀ।
ਸਿੱਖ ਮਸਲਿਆਂ ਤੇ ਦਖ਼ਲ ਅੰਦਾਜ਼ੀ ਬੰਦ ਕਰੇ ਸਰਕਾਰ : ਹਰਜਿੰਦਰ ਸਿੰਘ ਧਾਮੀ
RELATED ARTICLES


