ਪੰਜਾਬ ਸਰਕਾਰ 15 ਜਨਵਰੀ ਨੂੰ ₹10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਯੋਜਨਾ ਲਾਂਚ ਕਰੇਗੀ। ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਸੀਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਇਸ ਦੀ ਸ਼ੁਰੂਆਤ ਕਰਨਗੇ। ਇਸ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਆਧਾਰ ਅਤੇ ਵੋਟਰ ਕਾਰਡ ਰਾਹੀਂ ਕਾਮਨ ਸਰਵਿਸ ਸੈਂਟਰਾਂ ‘ਤੇ ਰਜਿਸਟ੍ਰੇਸ਼ਨ ਹੋਵੇਗੀ। ਯੋਜਨਾ ਵਿੱਚ ਲਗਭਗ 2200 ਮੈਡੀਕਲ ਪ੍ਰਕਿਰਿਆਵਾਂ ਸ਼ਾਮਲ ਕੀਤੀਆਂ ਗਈਆਂ ਹਨ।
ਬ੍ਰੇਕਿੰਗ : 15 ਜਨਵਰੀ ਨੂੰ 10 ਲੱਖ ਮੁਫ਼ਤ ਇਲਾਜ ਦੀ ਯੋਜਨਾ ਹੋਵੇਗੀ ਲਾਂਚ
RELATED ARTICLES


