ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਬਣਨ ਦਾ ਸੁਪਨਾ ਛੱਡ ਦੇਣ। ਉਨ੍ਹਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਕਰਾਰ ਦਿੱਤੇ ਗਏ ਆਗੂਆਂ ਨੂੰ ਜਨਤਾ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਜਗੀਰ ਕੌਰ ਨੇ ਸਪੱਸ਼ਟ ਕੀਤਾ ਕਿ ਧਾਰਮਿਕ ਤੌਰ ‘ਤੇ ਅਵਗਿਆ ਕਰਨ ਵਾਲੇ ਆਗੂ ਹੁਣ ਪੰਜਾਬ ਦੀ ਸਿਆਸਤ ਵਿੱਚ ਮੁੜ ਪੈਰ ਨਹੀਂ ਜਮਾ ਸਕਦੇ।
ਬ੍ਰੇਕਿੰਗ: ਮੁੱਖ ਮੰਤਰੀ ਬਣਨ ਦਾ ਸੁਪਨਾ ਛੱਡ ਦਵੇ ਸੁਖਬੀਰ ਬਾਦਲ: ਬੀਬੀ ਜਗੀਰ ਕੌਰ
RELATED ARTICLES


