ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਕਾਰਨ ਮੌਸਮ ਵਿਭਾਗ ਨੇ ‘ਰੈਡ ਅਲਰਟ’ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ‘ਚ ਭਾਰੀ ਗਿਰਾਵਟ ਅਤੇ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਿਹਤ ਦਾ ਧਿਆਨ ਰੱਖਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਧੁੰਦ ਕਾਰਨ ਸੜਕੀ ਅਤੇ ਰੇਲ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।
Breaking: ਪੰਜਾਬ ਵਿੱਚ ਸੀਤ ਲਹਿਰ ਦਾ ਕਹਿਰ: ‘ਰੈਡ ਅਲਰਟ’ ਜਾਰੀ
RELATED ARTICLES


