ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਅਤੇ ਸੀਨੀਅਰ IAS, PCS ਤੇ IPS ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਦੀ ਹਦਾਇਤ ਕੀਤੀ। ਸੀਐਮ ਨੇ ਕਿਹਾ ਕਿ ਅਧਿਕਾਰੀ ਲੋਕਾਂ ਵਿਚਕਾਰ ਜਾ ਕੇ ਉਨ੍ਹਾਂ ਦੀ ਸੇਵਾ ਕਰਨ ਅਤੇ ਰਾਜ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ IAS, PCS ਤੇ IPS ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
RELATED ARTICLES


