HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਅਗਲੇ 3 ਦਿਨ ਸ਼ੀਤ ਲਹਿਰ ਦਾ ਅਲਰਟ ਜਾਰੀ

ਬ੍ਰੇਕਿੰਗ : ਪੰਜਾਬ ਵਿੱਚ ਅਗਲੇ 3 ਦਿਨ ਸ਼ੀਤ ਲਹਿਰ ਦਾ ਅਲਰਟ ਜਾਰੀ

ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ‘ਰੈਡ ਅਲਰਟ’ ਜਾਰੀ ਕੀਤਾ ਹੈ। ਤਾਪਮਾਨ ਵਿੱਚ ਭਾਰੀ ਗਿਰਾਵਟ ਅਤੇ ਸ਼ੀਤ ਲਹਿਰ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ, ਬੇਲੋੜਾ ਬਾਹਰ ਨਾ ਨਿਕਲਣ ਅਤੇ ਧੁੰਦ ਕਾਰਨ ਵਾਹਨ ਹੌਲੀ ਚਲਾਉਣ ਦੀ ਸਖ਼ਤ ਅਪੀਲ ਕੀਤੀ ਹੈ।

RELATED ARTICLES

Most Popular

Recent Comments