ਪੱਤਰਕਾਰਾਂ ‘ਤੇ ਹੋ ਰਹੇ ਪਰਚਿਆਂ ਦੇ ਵਿਰੋਧ ਵਿੱਚ ਕੀਤੇ ਪ੍ਰਦਰਸ਼ਨ ਵਿੱਚ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ‘ਆਪ’ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ, “ਬੜੇ ਹੱਥ ਜੋੜੇ ਸੀ ਤੁਹਾਡੇ ਅੱਗੇ, ‘ਆਪ’ ਵਾਲੇ ਠੱਗ ਹਨ। ਬੁਰਾ ਨਾ ਮੰਨਿਓ, ਇਹ ਸਰਕਾਰ ਤੁਸੀਂ ਹੀ ਬਣਾਈ ਹੈ।” ਬਾਦਲ ਨੇ ਪ੍ਰੈੱਸ ਦੀ ਆਜ਼ਾਦੀ ਨੂੰ ਕੁਚਲਣ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਨੂੰ ਜਵਾਬਦੇਹ ਠਹਿਰਾਇਆ।
ਬ੍ਰੇਕਿੰਗ: ਸੁਖਬੀਰ ਬਾਦਲ ਨੇ ਆਪ ਸਰਕਾਰ ਨੂੰ ਕਿਹਾ ਠੱਗਾਂ ਦੀ ਸਰਕਾਰ
RELATED ARTICLES


