ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ 328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਕਿਹਾ ਕਿ ਸਰੂਪ ਨਾ ਤਾਂ ਕਦੇ ਚੋਰੀ ਹੋ ਸਕਦੇ ਹਨ ਅਤੇ ਨਾ ਹੀ ਗੁੰਮ। ਉਨ੍ਹਾਂ ਦੋਸ਼ ਲਾਇਆ ਕਿ ਇਸ ਮੁੱਦੇ ਉੱਤੇ ਸਿਰਫ਼ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ‘ਤੇ ਪਹਿਲਾਂ ਹੀ ਲੋੜੀਂਦੀ ਕਾਰਵਾਈ ਕੀਤੀ ਜਾ ਚੁੱਕੀ ਹੈ।
328 ਪਾਵਨ ਸਰੂਪਾਂ ਦਾ ਮਾਮਲਾ: ਗਿਆਨੀ ਗੁਰਬਚਨ ਸਿੰਘ ਦਾ ਬਿਆਨ
RELATED ARTICLES


