ਪਾਕਿਸਤਾਨ ਨੇ ਭਾਰਤੀ ਸਿੱਖ ਮਹਿਲਾ ਸਰਬਜੀਤ ਕੌਰ ਨੂੰ ਡਿਪੋਰਟ ਕਰਨ ਦਾ ਫੈਸਲਾ ਆਖਰੀ ਸਮੇਂ ਟਾਲ ਦਿੱਤਾ ਹੈ। ਵਾਘਾ ਬਾਰਡਰ ‘ਤੇ ਤਿਆਰੀਆਂ ਮੁਕੰਮਲ ਹੋਣ ਦੇ ਬਾਵਜੂਦ ਰਿਹਾਈ ਰੋਕਣ ਦਾ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ ਗਿਆ। 48 ਸਾਲਾ ਸਰਬਜੀਤ ਨਵੰਬਰ 2025 ਵਿੱਚ ਪਾਕਿਸਤਾਨ ਗਈ ਸੀ, ਜਿੱਥੇ ਉਸ ਨੇ ਧਰਮ ਪਰਿਵਰਤਨ ਕਰਕੇ ਨਾਸਿਰ ਹੁਸੈਨ ਨਾਲ ਨਿਕਾਹ ਕਰ ਲਿਆ ਸੀ। ਇਹ ਮਾਮਲਾ ਹੁਣ ਦੋਵਾਂ ਦੇਸ਼ਾਂ ਵਿਚਾਲੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਬ੍ਰੇਕਿੰਗ : ਭਾਰਤੀ ਮਹਿਲਾ ਨੂੰ ਡਿਪੋਰਟ ਕਰਨ ਦੇ ਫੈਂਸਲੇ ਨੂੰ ਪਾਕਿਸਤਾਨ ਨੇ ਟਾਲਿਆ
RELATED ARTICLES


