ਦਿੱਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਵੱਲੋਂ ਸਿੱਖ ਗੁਰੂਆਂ ਬਾਰੇ ਦਿੱਤੇ ਕਥਿਤ ਬਿਆਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਹੰਗਾਮਾ ਖੜ੍ਹਾ ਹੋ ਗਿਆ ਹੈ। ਭਾਜਪਾ ਨੇ ਇੱਕ ਵੀਡੀਓ ਜਾਰੀ ਕਰਕੇ ਆਤਿਸ਼ੀ ‘ਤੇ ਗੁਰੂ ਸਾਹਿਬਾਨ ਦਾ ਅਪਮਾਨ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਦੂਜੇ ਪਾਸੇ, ‘ਆਪ’ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਗੁੰਮਰਾਹਕੁੰਨ ਦੱਸਿਆ ਹੈ।
ਬ੍ਰੇਕਿੰਗ : ਆਤਿਸ਼ੀ ਮਾਰਲੇਨਾ ਦੇ ਕਥਿਤ ਬਿਆਨ ‘ਤੇ ਪੰਜਾਬ ਵਿੱਚ ਸਿਆਸਤ ਗਰਮਾਈ
RELATED ARTICLES


