ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਦਿੱਤੇ ਕਥਿਤ ਇਤਰਾਜ਼ਯੋਗ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਭਾਜਪਾ ਨੇ ਆਤਿਸ਼ੀ ਵਿਰੁੱਧ ਪੁਲਿਸ ਸ਼ਿਕਾਇਤ ਦਰਜ ਕਰਵਾ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਦੂਜੇ ਪਾਸੇ, ‘ਆਪ’ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਇਸ ਨੂੰ ਪ੍ਰਦੂਸ਼ਣ ਦੇ ਮੁੱਦੇ ਤੋਂ ਧਿਆਨ ਭਟਕਾਉਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।
ਬ੍ਰੇਕਿੰਗ : ਭਾਜਪਾ ਵਲੋਂ ਦਿੱਲੀ ਦੀ ਸਾਬਕਾ CM ਆਤਿਸ਼ੀ ਦੀ ਗ੍ਰਿਫ਼ਤਾਰੀ ਦੀ ਮੰਗ
RELATED ARTICLES


