More
    HomePunjabi NewsLiberal Breakingਬ੍ਰੇਕਿੰਗ : ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ ਮੁੱਖ ਮੰਤਰੀ...

    ਬ੍ਰੇਕਿੰਗ : ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਦੀ ਜੱਥੇਦਾਰ ਨੂੰ ਅਪੀਲ

    ਪੂਰੀ ਦੁਨੀਆ ‘ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ-ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ live telecast ਹੋਣਾ ਚਾਹੀਦੈ..ਮੈਂ ਵੀ ਦੁਨੀਆ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ।

    RELATED ARTICLES

    Most Popular

    Recent Comments