ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਲੰਬੇ ਸਮੇਂ ਦੀ ਸਿਆਸੀ ਕੁੜੱਤਣ ਤੋਂ ਬਾਅਦ ਹੋਈ ਇਸ ਮਿਲਣੀ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਮੀਡੀਆ ਦੀ ਭੂਮਿਕਾ ਬਾਰੇ ਅਹਿਮ ਵਿਚਾਰ-ਵਟਾਂਦਰਾ ਕੀਤਾ।
ਬ੍ਰੇਕਿੰਗ : ਮੁੱਖ ਮੰਤਰੀ ਮਾਨ, ਕੇਜਰੀਵਾਲ ਅਤੇ ਸਿਸੋਦੀਆ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਮੁਲਾਕਾਤ
RELATED ARTICLES


