ਪੰਜਾਬ: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਕੀਤੇ ਅਪਮਾਨ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਭਲਕੇ 10 ਜਨਵਰੀ (ਸ਼ਨੀਵਾਰ) ਨੂੰ ਸੂਬੇ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਰੋਸ ਧਰਨੇ ਦੇਵੇਗਾ। ਅਕਾਲੀ ਦਲ ਨੇ ਸਮੂਹ ਪੰਜਾਬੀਆਂ ਨੂੰ ਡੀ.ਸੀ. ਦਫ਼ਤਰਾਂ ਅੱਗੇ ਹੋਣ ਵਾਲੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
Breaking: ਦਿੱਲੀ ਦੀ ਸਾਬਕਾ ਸੀਐਮ ਆਤਿਸ਼ੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਲਕੇ ਰੋਸ ਪ੍ਰਦਰਸ਼ਨ
RELATED ARTICLES


