ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਸਥਿਤ ਝੱਜਰ ਬਚੌਲੀ ਵਾਈਲਡ ਲਾਈਫ ਸੈਂਚੁਰੀ ਦਾ ਨਾਂ ਬਦਲ ਕੇ ‘ਗੁਰੂ ਤੇਗ ਬਹਾਦਰ ਵਾਈਲਡ ਲਾਈਫ ਸੈਂਚੁਰੀ’ ਰੱਖ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਅਹਿਮ ਫੈਸਲਾ ਲਿਆ ਗਿਆ। ਇਹ ਫੈਸਲਾ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਅਤੇ ਵਿਰਾਸਤ ਨੂੰ ਸਨਮਾਨ ਦੇਣ ਲਈ ਲਿਆ ਗਿਆ ਹੈ।
Breaking: ਝੱਜਰ ਬਚੌਲੀ ਵਾਈਲਡ ਲਾਈਫ ਸੈਂਚੁਰੀ ਦਾ ਨਾਂ ਹੁਣ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਹੋਵੇਗਾ
RELATED ARTICLES


