ਹਿਮਾਚਲ ਪ੍ਰਦੇਸ਼ ਦੇ ਛੇ ਕਾਂਗਰਸੀ ਬਾਗੀ ਵਿਧਾਇਕਾਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਇਨ੍ਹਾਂ 6 ਵਿਧਾਇਕਾਂ ਨੂੰ ਵਿਧਾਨ ਸਭਾ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਹਿਮਾਚਲ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸ਼ਿਮਲਾ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਪ੍ਰੈਸ ਕਾਨਫਰੰਸ ਵਿੱਚ ਕੁਲਦੀਪ ਸਿੰਘ ਪਠਾਨੀਆ ਨੇ ਦੱਸਿਆ ਕਿ ਤਿੰਨ ਪੰਨਿਆਂ ਦਾ ਵਿਸਥਾਰਤ ਹੁਕਮ ਜਾਰੀ ਕੀਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ਦੇ ਛੇ ਕਾਂਗਰਸੀ ਬਾਗੀ ਵਿਧਾਇਕਾਂ ਖਿਲਾਫ ਵੱਡੀ ਕਾਰਵਾਈ, ਵਿਧਾਨ ਸਭਾ ਤੋਂ ਬਰਖਾਸਤ
RELATED ARTICLES