ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਬੇਅਦਬੀ ਨਾਲ ਜੁੜੀ ਇੱਕ ਕਥਿਤ ਵੀਡੀਓ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ ਹੈ। ਭਾਜਪਾ ਵੱਲੋਂ 16 ਜਨਵਰੀ ਨੂੰ ਚੰਡੀਗੜ੍ਹ ਵਿੱਚ ਸੀਐਮ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਜਾਖੜ ਨੇ ਸਵਾਲ ਚੁੱਕਿਆ ਕਿ ਜੇਕਰ ਹੋਰਨਾਂ ਵੀਡੀਓਜ਼ ਦੀ ਜਾਂਚ ਤੁਰੰਤ ਹੋ ਸਕਦੀ ਹੈ, ਤਾਂ ਸੀਐਮ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਕਿਉਂ ਨਹੀਂ ਹੋ ਰਹੀ।
Breaking: ਬੇਅਦਬੀ ਮਾਮਲੇ ‘ਤੇ ਘਿਰੇ ਸੀਐਮ ਮਾਨ, ਭਾਜਪਾ ਨੇ ਲਾਏ ਦੋਸ਼
RELATED ARTICLES


