ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਣਾਈ SIT ਨੂੰ ਰਾਜਨੀਤਿਕ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਇਸ SIT ਦਾ ਮਕਸਦ ਸਿਰਫ਼ ਸੁਖਬੀਰ ਬਾਦਲ ਨੂੰ ਝੂਠੇ ਕੇਸਾਂ ਵਿੱਚ ਫਸਾਉਣਾ ਹੈ। ਬਾਦਲ ਨੇ SIT ਵਿੱਚ ਸ਼ਾਮਲ ਅਫ਼ਸਰਾਂ ਨੂੰ ‘ਆਪ’ ਦੇ ਪਿਆਦੇ ਦੱਸਦਿਆਂ ਕਿਹਾ ਕਿ ਅਕਾਲੀ ਦਲ ਅਜਿਹੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲਾ ਨਹੀਂ ਹੈ।
ਬ੍ਰੇਕਿੰਗ : ਹਰਸਿਮਰਤ ਕੌਰ ਬਾਦਲ ਨੇ ‘ਆਪ’ ਦੀ SIT ਨੂੰ ਦੱਸਿਆ ਸਿਆਸੀ ਬਦਲਾਖੋਰੀ,
RELATED ARTICLES


