More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਕੜਾਕੇ ਦੀ ਠੰਢ ਦਾ ਕਹਿਰ, 15 ਜਨਵਰੀ ਤੱਕ...

    ਬ੍ਰੇਕਿੰਗ : ਪੰਜਾਬ ਵਿੱਚ ਕੜਾਕੇ ਦੀ ਠੰਢ ਦਾ ਕਹਿਰ, 15 ਜਨਵਰੀ ਤੱਕ ਕੋਲਡ ਡੇਅ ਅਲਰਟ ਜਾਰੀ

    ਪੰਜਾਬ: ਸੂਬੇ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਨੇ 15 ਜਨਵਰੀ ਤੱਕ ਪੰਜਾਬ ਵਿੱਚ ‘ਕੋਲਡ ਡੇਅ’ ਦਾ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਪਾਰਾ ਹੋਰ ਡਿੱਗਣ ਦੀ ਸੰਭਾਵਨਾ ਹੈ, ਹਾਲਾਂਕਿ ਫਿਲਹਾਲ ਮੀਂਹ ਦੀ ਕੋਈ ਪੇਸ਼ੀਨਗੋਈ ਨਹੀਂ ਕੀਤੀ ਗਈ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਠੰਢ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

    RELATED ARTICLES

    Most Popular

    Recent Comments