ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਜਲੰਧਰ ਵਿਖੇ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਦੌਰਾਨ ਸੀਐਮ ਮਾਨ ਨੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਨਵ-ਨਿਯੁਕਤ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
RELATED ARTICLES


