ਨਾਭਾ: ਨਾਭਾ ਜੇਲ੍ਹ ਵਿੱਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਪੈਸ਼ਲ DGP ਇੰਟੈਲੀਜੈਂਸ ਨੇ DGP ਜੇਲ੍ਹਾਂ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ ਕਿ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਵੱਲੋਂ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਇਸ ਰਿਪੋਰਟ ਤੋਂ ਬਾਅਦ ਜੇਲ੍ਹ ਅੰਦਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਬ੍ਰੇਕਿੰਗ : ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ ਨੂੰ ਜਾਨ ਦਾ ਖ਼ਤਰਾ, ਬੱਬਰ ਖ਼ਾਲਸਾ ਵੱਲੋਂ ਹਮਲੇ ਦਾ ਅਲਰਟ
RELATED ARTICLES


