ਬਠਿੰਡਾ: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾ ਵੜਿੰਗ ਦੇ ‘ਗ੍ਰਾਹਕ’ ਵਾਲੇ ਬਿਆਨ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਮੈਨੂੰ ਗਾਲ੍ਹਾਂ ਕੱਢਣ ਨਾਲ ਪੰਜਾਬ ਦਾ ਭਲਾ ਨਹੀਂ ਹੋਵੇਗਾ। ਮਾਨ ਨੇ ਤਨਜ਼ ਕਸਿਆ ਕਿ ਵਿਰੋਧੀਆਂ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ ਅਤੇ ਹੁਣ ਉਹਨਾਂ ਲਈ ਸਰਕਾਰੀ ਪਾਗਲਖਾਨੇ ਖੋਲ੍ਹਣੇ ਪੈਣਗੇ। ਉਹਨਾਂ ਕਿਹਾ ਕਿ ਉਹ ਵਿਕਾਸ ਕਾਰਜਾਂ ਵਿੱਚ ਰੁੱਝੇ ਹੋਏ ਹਨ ਜਦਕਿ ਕਾਂਗਰਸੀ ਸਿਰਫ਼ ਬਿਆਨਬਾਜ਼ੀ ਕਰ ਰਹੇ ਹਨ।
ਬ੍ਰੇਕਿੰਗ : ਸੀਐਮ ਭਗਵੰਤ ਮਾਨ ਦਾ ਕਾਂਗਰਸ ‘ਤੇ ਤਿੱਖਾ ਹਮਲਾ, ਰਾਜਾ ਵੜਿੰਗ ਦੇ ਬਿਆਨ ਦਾ ਦਿੱਤਾ ਜਵਾਬ
RELATED ARTICLES


