ਉੱਤਰ ਭਾਰਤ ਵਿੱਚ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 15 ਜਨਵਰੀ ਤੱਕ ‘ਕੋਲਡ ਡੇਅ’ ਦਾ ਅਲਰਟ ਜਾਰੀ ਕੀਤਾ ਹੈ। ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਰਕੇ ਸੜਕੀ ਆਵਾਜਾਈ ਵਿੱਚ ਦਿੱਕਤਾਂ ਆ ਰਹੀਆਂ ਹਨ। ਫਿਲਹਾਲ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਕੋਈ ਪੇਸ਼ੀਨਗੋਈ ਨਹੀਂ ਕੀਤੀ ਗਈ ਹੈ।
ਬ੍ਰੇਕਿੰਗ : ਉੱਤਰ ਭਾਰਤ ‘ਚ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦਾ ਕਹਿਰ, 15 ਜਨਵਰੀ ਤੱਕ ਅਲਰਟ ਜਾਰੀ
RELATED ARTICLES


