ਚੰਡੀਗੜ੍ਹ: ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਗੰਭੀਰ ਇਲਜ਼ਾਮ ਲਾਉਂਦਿਆਂ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਬਾਜਵਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ ਲਈ ਕੈਪਟਨ ਨੇ ਅਕਾਲੀ ਦਲ ਨਾਲ ਗੁਪਤ ਸਮਝੌਤਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਦੇ ਉਨ੍ਹਾਂ ਕੋਲ ਪੁਖਤਾ ਸਬੂਤ ਹਨ ਅਤੇ ਅਕਾਲੀਆਂ ਦੀ ਮਦਦ ਨਾਲ ਹੀ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਗਿਆ।
ਬ੍ਰੇਕਿੰਗ : ਕੈਪਟਨ ਨੇ ਅਕਾਲੀਆਂ ਨਾਲ ਮਿਲ ਕੇ ਮੈਨੂੰ ਪ੍ਰਧਾਨਗੀ ਤੋਂ ਹਟਾਇਆ : ਬਾਜਵਾ
RELATED ARTICLES


