ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਬਿਨਾਂ ਕਿਸੇ ਮੁੱਖ ਮੰਤਰੀ ਦੇ ਚਿਹਰੇ ਤੋਂ ਲੜੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣਾਂ ਸਮੂਹਿਕ ਲੀਡਰਸ਼ਿਪ ਹੇਠ ਲੜੀਆਂ ਜਾਣਗੀਆਂ। ਕਾਂਗਰਸ ਦੇ ਇਸ ਅਚਾਨਕ ਫੈਸਲੇ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
BREAKING: ਕਾਂਗਰਸ ਬਿਨਾਂ CM ਚਿਹਰੇ ਤੋਂ ਲੜੇਗੀ ਪੰਜਾਬ ਚੋਣਾਂ, ਭੁਪੇਸ਼ ਬਘੇਲ ਦਾ ਵੱਡਾ ਐਲਾਨ
RELATED ARTICLES


