ਅੰਮ੍ਰਿਤਸਰ: ਪਾਕਿਸਤਾਨ ਵਿੱਚ ਨਿਕਾਹ ਕਰਵਾਉਣ ਵਾਲੀ ਭਾਰਤੀ ਮਹਿਲਾ ਸਰਬਜੀਤ ਕੌਰ ਦੀ ਵਾਪਸੀ ਫਿਲਹਾਲ ਟਲ ਗਈ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਅਦਾਲਤੀ ਮਾਮਲਾ ਪੈਂਡਿੰਗ ਹੋਣ ਕਾਰਨ ਉਸ ਨੂੰ ਵਾਪਸ ਭੇਜਣ ‘ਤੇ ਰੋਕ ਲਗਾ ਦਿੱਤੀ ਹੈ। ਸਰਬਜੀਤ ਨੂੰ ਲਾਹੌਰ ਦੇ ‘ਦਾਰੁਲ ਅਮਾਨ’ ਸ਼ੈਲਟਰ ਹੋਮ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ, ਜਿੱਥੇ ਉਹ ਪੁਲਿਸ ਨਿਗਰਾਨੀ ਹੇਠ ਰਹੇਗੀ।
ਬ੍ਰੇਕਿੰਗ: ਪਾਕਿਸਤਾਨ ਤੋਂ ਸਰਬਜੀਤ ਕੌਰ ਦੀ ਭਾਰਤ ਵਾਪਸੀ ਟਲੀ, ਅਦਾਲਤੀ ਮਾਮਲੇ ਕਾਰਨ ਲੱਗੀ ਰੋਕ
RELATED ARTICLES


