ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਸੜਕਾਂ ਤੋਂ ਹਰ ਕੁੱਤੇ ਨੂੰ ਹਟਾਉਣ ਦਾ ਹੁਕਮ ਨਹੀਂ ਦਿੱਤਾ ਗਿਆ, ਸਗੋਂ ਏਬੀਸੀ ਨਿਯਮਾਂ ਅਨੁਸਾਰ ਕਾਰਵਾਈ ਹੋਵੇਗੀ। ਅਦਾਲਤ ਨੇ ਸਕੂਲਾਂ ਅਤੇ ਹਸਪਤਾਲਾਂ ਵਰਗੀਆਂ ਸੰਵੇਦਨਸ਼ੀਲ ਥਾਵਾਂ ਤੋਂ 8 ਹਫ਼ਤਿਆਂ ਵਿੱਚ ਕੁੱਤੇ ਹਟਾਉਣ ਲਈ ਕਿਹਾ ਹੈ। ਜੱਜਾਂ ਨੇ ਟਿੱਪਣੀ ਕੀਤੀ ਕਿ ਪ੍ਰਸ਼ਾਸਨ ਨਿਯਮ ਲਾਗੂ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਰਿਹਾ ਹੈ।
BREAKING: ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ, ਨਿਯਮਾਂ ਦੀ ਪਾਲਣਾ ਦੇ ਨਿਰਦੇਸ਼
RELATED ARTICLES


