ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ 15 ਜਨਵਰੀ ਨੂੰ ਸਵੇਰੇ 10 ਵਜੇ ਪੇਸ਼ ਹੋਣ ਦੀ ਪੁਸ਼ਟੀ ਕੀਤੀ ਹੈ। ਮਾਨ ਨੇ ਸਪੱਸ਼ਟ ਕੀਤਾ ਕਿ ਸਮਾਂ ਬਦਲਣ ਬਾਰੇ ਕੋਈ ਅਧਿਕਾਰਤ ਪੱਤਰ ਜਾਰੀ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਨੇ ਰਾਸ਼ਟਰਪਤੀ ਦਫ਼ਤਰ ਨੂੰ ਵੀ ਸੂਚਿਤ ਕਰ ਦਿੱਤਾ ਹੈ। ਇਹ ਦਿਨ ਪੂਰੀ ਤਰ੍ਹਾਂ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।
BREAKING: 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣਗੇ ਮੁੱਖ ਮੰਤਰੀ ਮਾਨ, ਜਥੇਦਾਰ ਨੂੰ ਭੇਜਿਆ ਸੁਨੇਹਾ
RELATED ARTICLES


