ਸ੍ਰੀ ਮੁਕਤਸਰ ਸਾਹਿਬ: 40 ਮੁਕਤਿਆਂ ਦੀ ਯਾਦ ਵਿੱਚ ਅੱਜ ਮਾਘੀ ਦਾ ਮੇਲਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਲੱਖਾਂ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਹਾਜ਼ਰੀ ਭਰੀ। ਇਸ ਮੌਕੇ ਨੂਰਦੀਨ ਦੀ ਪ੍ਰਤੀਕਾਤਮਕ ਕਬਰ ‘ਤੇ ਜੁੱਤੀਆਂ ਮਾਰਨ ਦੀ ਪੁਰਾਤਨ ਪਰੰਪਰਾ ਨਿਭਾਈ ਜਾਵੇਗੀ। ਇਹ ਦਿਹਾੜਾ ਮਾਈ ਭਾਗੋ ਅਤੇ 40 ਮੁਕਤਿਆਂ ਦੀ ਲਾਸਾਨੀ ਕੁਰਬਾਨੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।
BREAKING: ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦਾ ਇਤਿਹਾਸਕ ਮੇਲਾ ਅੱਜ, ਸ਼ਰਧਾਲੂ ਹੋ ਰਹੇ ਨਤਮਸਤਕ
RELATED ARTICLES


