ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਦੀ ਸਿਆਸੀ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦਾ ਝਾੜੂ ਰਾਜਨੀਤਿਕ ਗੰਦਗੀ ਸਾਫ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਇਸ ਗੱਲੋਂ ਹੈਰਾਨ ਹਨ ਕਿ ਆਮ ਘਰਾਂ ਦੇ ਨੌਜਵਾਨ ਸੱਤਾ ਵਿੱਚ ਕਿਉਂ ਆ ਗਏ। ਮਾਨ ਅਨੁਸਾਰ, ਜਿੱਥੇ ਆਮ ਝਾੜੂ ਘਰਾਂ ਦੀ ਸਫਾਈ ਕਰਦਾ ਹੈ, ਉੱਥੇ ਉਨ੍ਹਾਂ ਦੀ ਪਾਰਟੀ ਦਾ ਨਿਸ਼ਾਨ ਸਿਆਸਤ ਦੀ ਗੰਦਗੀ ਨੂੰ ਸਾਫ਼ ਕਰ ਰਿਹਾ ਹੈ।
BREAKING: ਸੀਐਮ ਮਾਨ ਦਾ ਵਿਰੋਧੀਆਂ ‘ਤੇ ਹਮਲਾ ਕਿਹਾ ‘ਝਾੜੂ’ ਕਰ ਰਿਹਾ ਰਾਜਨੀਤਿਕ ਗਦੰਗੀ ਦੀ ਸਫਾਈ
RELATED ARTICLES


