ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਸਰਕਾਰੀ ਪੈਸੇ ਦੀ ਦੁਰਵਰਤੋਂ ਕਰਕੇ ਐਸ਼-ਪ੍ਰਸਤੀ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੋਈ ਨਹੀਂ ਪੁੱਛਦਾ ਅਤੇ ਸਾਰੇ ਫੈਸਲੇ ਦਿੱਲੀ ਤੋਂ ਲਏ ਜਾ ਰਹੇ ਹਨ।
BREAKING: ਸੁਖਬੀਰ ਬਾਦਲ ਦਾ ‘ਆਪ’ ‘ਤੇ ਵੱਡਾ ਹਮਲਾ ਕਿਹਾ ਕੇਜਰੀਵਾਲ ਕਰ ਰਿਹਾ ਪੰਜਾਬ ਦੇ ਪੈਸੇ ਦੀ ਦੁਰਵਰਤੋਂ
RELATED ARTICLES


