ਸ੍ਰੀ ਮੁਕਤਸਰ ਸਾਹਿਬ: ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ। ਉਨ੍ਹਾਂ ਨੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।
BREAKING: ਸੀਐਮ ਮਾਨ ਅਤੇ ਮਨੀਸ਼ ਸਿਸੋਦੀਆ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਟੇਕਿਆ ਮੱਥਾ
RELATED ARTICLES


